
ਫ਼ਤਿਹਗੜ੍ਹ ਸਾਹਿਬ, 7 ਸਤੰਬਰ (ਬਿਊਰੋ) : ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ’ਤੇ ਡੰਡੇ ਵਰ੍ਹਾ ਕੇ ਉਨ੍ਹਾਂ ਦੀਆਂ ਦਸਤਾਰਾਂ ਪੈਰਾਂ ਵਿਚ ਰੋਲਣ ਵਾਲੀ ਬਾਦਲ ਸਰਕਾਰ ਦੂਜੇ ਪਾਸੇ ਅਧਿਆਪਕ ਦਿਵਸ ਮਨਾਉਣ ਦਾ ਢਕਵੰਜ ਆਖਰ ਕਿਉਂ ਰਚ ਰਹੀ ਸੀ। ਇਸ ਤਰ੍ਹਾਂ ਦਾ ਦਮਨ ਚੱਕਰ ਚਲਾ ਕੇ ਸਰਕਾਰ ਅਪਣੇ ਹੱਕ ਮੰਗਦੇ ਲੋਕਾਂ ਨੂੰ ਦਬਾ ਕੇ ਨਹੀਂ ਰੱਖ ਸਕਦੀ। ਇਹ ਪ੍ਰਤੀਕਰਮ ਪ੍ਰਗਟਾਉਂਦਿਆਂ ਸ੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਸੰਤੋਖ ਸਿੰਘ ਸਲਾਣਾ ਨੇ ਕਿਹਾ ਕਿ ਇਹ ਅਧਿਆਪਕ, ਅਧਿਆਪਕ ਦਿਵਸ ਸਮਾਗਮਾਂ ’ਤੇ ਪਹੁੰਚੀ ਸਿੱਖਿਆ ਮੰਤਰੀ ਨੂੰ ਮਿਲਣਾ ਚਾਹੰਦੇ ਸਨ ਤੇ ਬਿਲਕੁਲ ਸਾਂਤਮਈ
September 7, 2010 | ਇਹ ਸਮਗਰੀ
ਆਮ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਮੋਹਾਲੀ (5 ਅਗਸਤ, 2010): ਸਿੱਖਜ਼ ਫਾਰ ਹਿਊਮਨ ਰਾਈਟਸ ਦੇ ਚੇਅਰਮੈਨ ਭਾਈ ਹਰਪਾਲ ਸਿੰਘ ਚੀਮਾ ਅਤੇ ਮੈਂਬਰ ਸੰਦੀਪ ਸਿੰਘ ਕੈਨੇਡੀਅਨ ਨੇ ਕਸ਼ਮੀਰ ਵਿਚ ਹੋ ਰਹੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ ਲੈਂਦਿਆਂ ਕਿਹਾ ਹੈ ਕਿ ਭਾਰਤ-ਪਾਕਿ ਵੰਡ ਸਮੇਂ ਕਸ਼ਮੀਰ ਦੇ ਲੋਕਾਂ ਨਾਲ ਰਾਏ ਸ਼ੁਮਾਰੀ ਦਾ ਵਾਅਦਾ ਕਰਕੇ ਮੁੱਕਰ ਜਾਣ ਦੇ ਘਟਨਾਕ੍ਰਮ ਵਿਚ ਹੀ ਇਸ ਸਥਿਤੀ ਦੀਆ ਜੜ੍ਹਾਂ ਮੌਜ਼ੂਦ ਹਨ।
August 13, 2010 | ਇਹ ਸਮਗਰੀ
ਆਮ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »
ਜਲੰਧਰ (15 ਜੁਲਾਈ, 2010): ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਏ ਗਏ ਉਸ ਫੈਸਲੇ ਦਾ ਹਾਰਦਿਕ ਸਵਾਗਤ ਕੀਤਾ ਹੈ ਜਿਸ ਰਾਹੀਂ ਨਵੰਬਰ 1984 ਦੇ ਘਟਨਾਕ੍ਰਮ ਨੂੰ ਸਿੱਖ ਨਸਲਕੁਸ਼ੀ ਤਸਲੀਮ ਕਰਦਿਆਂ ਅਤੇ ਇਸ ਸੰਬੰਧੀ ਨਸਲਕੁਸ਼ੀ ਲਫਜ਼ ਦੀ ਵਰਤੋਂ ਕਰਨ ਦਾ ਆਦੇਸ਼ ਦਿੱਤਾ ਗਿਆ ਹੈ।
July 16, 2010 | ਇਹ ਸਮਗਰੀ
ਆਮ ਖਬਰਾਂ,
ਤਸਵੀਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਸਾਦਿਕ (10 ਜੁਲਾਈ , 2010 – ਗੁਰਭੇਜ ਸਿੰਘ ਚੌਹਾਨ) ਪਿਛਲੇ ਦਿਨੀ ਜਿਲ੍ਹਾ ਫਰੀਦਕੋਟ ਦੇ ਕਸਬਾ ਸਾਦਿਕ ਤੋਂ ਕੁੱਝ ਨੌਜਵਾਨ ਰਾਜਬਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਚਾਈਂ-ਚਾਈਂ ਇਨੋਵਾ ਗੱਡੀ ਨੰਬਰ ਸੀ ਐਚ 03 ਯੂ 304 ਲੈ ਕੇ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਏ।
July 12, 2010 | ਇਹ ਸਮਗਰੀ
ਆਮ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਫਰੀਦਕੋਟ (5 ਜੁਲਾਈ, 2010 – ਗੁਰਭੇਜ ਸਿੰਘ ਚੌਹਾਨ): ਕਾਂਗਰਸ ਸਰਕਾਰ ਦੇ ਸੱਤਾ ਵਿਚ ਹੁੰਦਿਆਂ ਘਟਣ ਦੀ ਬਜਾਏ ਵੱਧ ਰਹੀ ਸਿਰਤੋੜ ਮਹਿੰਗਾਈ ਦੇ ਖਿਲਾਫ ਭਾਰਤੀ ਜਨਤਾ ਪਾਰਟੀ ਅਤੇ ਹੋਰ ਹਮ ਖਿਆਲੀ ਵਿਰੋਧੀ ਧਿਰਾਂ ਵੱਲੋਂ ਅੱਜ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਜਿਲ੍ਹਾ ਫਰੀਦਕੋਟ ਅਤੇ ਆਸਪਾਸ ਦੇ ਕਸਬੇ ਸਾਦਿਕ,ਗੋਲੇਵਾਲਾ,ਕੋਟਕਪੂਰਾ ਸਹਿਰ,ਬਾਜਾਖਾਨਾ,ਜੈਤੋ ਚ ਇਸ [...]
July 5, 2010 | ਇਹ ਸਮਗਰੀ
ਆਮ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਫਰੀਦਕੋਟ 3 ਜੁਲਾਈ ( ਗੁਰਭੇਜ ਸਿੰਘ ਚੌਹਾਨ ) ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਜੰਮੂ ਕਸ਼ਮੀਰ ਵਿੱਚ ਚੱਲ ਰਹੇ ਸੰਘਰਸ਼ ਦੇ ਮੱਦੇਨਜ਼ਰ ਪੁਲਿਸ ਤੇ ਪ੍ਰਸ਼ਾਸਨ ਵੱਲੋ ਅਖਬਾਰਾਂ ਦੇ ਦਫਤਰ ਜਬਰੀ ਬੰਦ ਕਰਨ ਅਤੇ ਅਖਬਾਰਾਂ ਦੀ ਛਪਾਈ ਤੇ ਵੰਡ ਨੂੰ ਰੋਕਣ ਦੀਆਂ ਕਾਰਵਾਈਆਂ ਨੂੰ ਗੈਰ-ਜਮਹੂਰੀ ਕਰਾਰ ਦਿੰਦਿਆਂ ਇਸ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
July 3, 2010 | ਇਹ ਸਮਗਰੀ
ਆਮ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਫਰੀਦਕੋਟ (1 ਜੁਲਾਈ, 2010 – ਗੁਰਭੇਜ ਸਿੰਘ ਚੌਹਾਨ): ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜਿਸਨੇ 23 ਜੂਨ ਨੂੰ ਪਾਵਰ ਕਾਮ ਸਬ ਡਵੀਜ਼ਨ ਦਫਤਰ ਸਾਦਿਕ ਦੇ ਗੇਟ ਅੱਗੇ ਇਸ ਮੰਗ ਨੂੰ ਲੈ ਕੇ ਧਰਨਾ ਦਿੱਤਾ ਸੀ ਅਤੇ ਜਾਮ ਲਾਇਆ ਸੀ ਕਿ ਸਾਦਿਕ ਖੇਤਰ ਦੇ ਕਿਸਾਨਾ ਨੂੰ ਬਾਕੀ ਖੇਤਰਾਂ ਦੇ ਕਿਸਾਨਾ ਵਾਂਗ 8 ਘੰਟੇ ਬਿਜਲੀ ਸਪਲਾਈ ਖੇਤੀ ਖੇਤਰ ਲਈ ਦਿੱਤੀ ਜਾਵੇ,ਕਿਉਂ ਕਿ ਇਸ ਖੇਤਰ ਦੇ ਕਿਸਾਨਾ ਨੂੰ ਪਿਛਲੇ ਸਾਲ ਵੀ ਤੇ ਇਸ ਸਾਲ ਵੀ 6 ਘੰਟੇ ਹੀ ਸਪਲਾਈ ਦਿੱਤੀ ਜਾ ਰਹੀ ਹੈ।
July 2, 2010 | ਇਹ ਸਮਗਰੀ
ਆਮ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਲੰਡਨ (17 ਜੂਨ, 2010): ਸਮਾਜ ਵਿਰੋਧੀ ਅਨਸਰਾਂ ਅਤੇ ਨਸਿ਼ਆਂ ਦੇ ਤਸਕਰਾਂ ਵਲੋਂ ਸਿੱਖ ਵਿਰੋਧੀ ਪਾਰਟੀਆਂ ਕਾਂਗਰਸ ਅਤੇ ਕਮਿਉਨਿਸਟਾਂ ਦੇ ਹੱਥਾਂ ਵਿੱਚ ਖੇਡਦਿਆਂ ਬੀਤੇ ਦਿਨੀਂ ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਪ੍ਰੈੱਸ ਸਕੱਤਰ ਸ੍ਰ, ਬਲਵਿੰਦਰ ਸਿੰਘ ਢਿੱਲੋਂ ਦੇ ਘਰ ਤੇ ਫਾਇਰਿੰਗ ਕਰਕੇ ਪਿੰਡ ਡੱਲੇਵਾਲ ਵਿੱਚ ਦਹਿਸ਼ਤ ਫੈਲਾਉਣ ਦੀ ਕੋਸਿ਼ਸ਼ ਕੀਤੀ ਗਈ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।
June 17, 2010 | ਇਹ ਸਮਗਰੀ
ਆਮ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਫਰੀਦਕੋਟ (13 ਜੂਨ, 2010 – ਗੁਰਭੇਜ ਸਿੰਘ ਚੌਹਾਨ ) ਪੰਜਾਬ ਸਰਕਾਰ ਦੀ ਭਾਈਵਾਲ ਜੱਥੇਬੰਦੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਵੀ ਸੁਖਬੀਰ-ਕਾਲੀਆ ਜੋਟੀ ਵੱਲੋਂ ਕਿਸਾਨ ਮਾਰੂ ਲਏ ਫੈਸਲਿਆਂ,ਜਿਨ੍ਹਾ ਵਿਚ ਖੇਤੀ ਖੇਤਰ ਲਈ ਬਿਜਲੀ ਬਿੱਲ ਲਾਗੂ ਕਰਨਾ,ਨਹਿਰੀ ਅਬਿਆਨਾ ਉਗਰਾਹੁਣਾ ਅਤੇ ਕਰਜ਼ਾਈ ਕਿਸਾਨਾ ਦੀਆਂ ਗ੍ਰਿਫਤਾਰੀਆਂ ਦੇ ਵਾਰੰਟ ਜਾਰੀ ਕਰਨਾ ਸ਼ਾਮਲ ਹਨ,ਨੂੰ ਲੈ ਕੇ ਪੰਜਾਬ ਦੇ ਸਾਰੇ ਜਿਲ੍ਹਾ ਹੈੱਡ ਕਵਾਟਰਾਂ ਤੇ ਲੜੀਵਾਰ ਧਰਨੇ ਦੇਣ ਦਾ ਐਲਾਨ ਕਰ ਦਿੱਤਾ ਹੈ।
June 13, 2010 | ਇਹ ਸਮਗਰੀ
ਆਮ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਚੰਡੀਗੜ੍ਹ (11 ਜੂਨ,2010 – ਗੁਰਭੇਜ ਸਿੰਘ ਚੌਹਾਨ): ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ 10 ਜੂਨ ਤੋਂ ਪਹਿਲਾਂ ਨਾ ਕਰਨ ਸੰਬੰਧੀ ਬਣਾਏ ਗਏ ਐਕਟ ਨਾਲ ਅਗੇਤਾ ਝੋਨਾ ਲਾਉਣ ਦੀ ਦੌੜ ਨੂੰ ਕਾਫੀ ਠੱਲ੍ਹ ਪਈ ਹੈ ਅਤੇ ਕਿਸਾਨਾ ਨੇ ਇਸ ਐਕਟ ਦੀ ਪਾਲਣਾ ਕਰਨੀ ਸ਼ੁਰੂ ਕਰ ਦਿੱਤੀ ਹੈ।
June 11, 2010 | ਇਹ ਸਮਗਰੀ
ਆਮ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »