
ਫ਼ਤਿਹਗੜ੍ਹ ਸਾਹਿਬ, 6 ਸਤੰਬਰ (ਪੰਜਾਬ ਨਿਊਜ ਨੈਟ.) : ਸਿੰਘ ਸਭਾ ਲਹਿਰ ਦੇ ਮੋਢੀ ਗਿਆਨੀ ਦਿੱਤ ਸਿੰਘ ਦੀ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਨੰਦਪੁਰ ਕਲੌੜ ਵਿਖੇ ਮਨਾਈ ਗਈ। ਇਨਾਂ ਸਮਾਗਮਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਕੌਮੀ ਵਿਸ਼ੇਸ਼ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਕਿਹਾ ਕਿ ਸਿੱਖ ਕੌਮ ਅੱਜ ਉਸੇ ਸਥਿਤੀ ’ਤੇ ਖੜ੍ਹੀ ਹੈ ਜਿੱਥੋਂ ਗਿਆਨੀ ਦਿੱਤ
September 7, 2010 | ਇਹ ਸਮਗਰੀ
ਧਾਰਮਿਕ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਤਲਵੰਡੀ ਸਾਬੋ (22 ਅਗਸਤ, 2010): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਆਗੂ ਸ. ਦਰਸ਼ਨ ਸਿੰਘ ਜਗ੍ਹਾ ਰਾਮ ਤੀਰਥ ਅਤੇ ਬਾਬ ਹਰਦੀਪ ਸਿੰਘ ਮਹਿਰਾਜ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਡੇਰਾ ਸਿਰਸਾ ਦੇ ਪੰਜਾਬ ਵਿਚਲੇ ਡੇਰਿਆਂ ਦੀ ਮੁਕੰਮਲ ਤਾਲਾਬੰਦੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਾਰੀ ਹੁਕਮਨਾਮੇ ਨੂੰ ਲਾਗੂ ਕਰਵਾਉਣ ਲਈ ਸਿੱਖ ਜਥੇਬੰਦੀਆਂ ਵੱਲੋਂ ਚਲਾਏ ਜਾ ਰਹੇ ਮੋਰਚੇ ਤਹਿਤ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਡੇਰਾ ਸਲਾਬਤਪੁਰਾ ਵੱਲ ਜਾ ਰਹੇ 75ਵੇਂ ਸ਼ਹੀਦੀ ਜਥੇ ਨੂੰ ਪੁਲੀਸ ਨੇ ਦਰਸ਼ਨੀ ਡਿਊਢੀ ਤੋਂ ਹੀ ਗ੍ਰਿਫਤਾਰ ਕਰ ਲਿਆ।
August 24, 2010 | ਇਹ ਸਮਗਰੀ
ਧਾਰਮਿਕ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਮੁਹਾਲੀ (29 ਜੁਲਾਈ , 2010) : ਸ੍ਰੀ ਨਗਰ ਵਿੱਚ ਕੁਝ ਸ਼ਰਾਰਤੀ ਅਨਸਰਾਂ ਵਲੋਂ ਇਕ ਸਿੱਖ ਨੌਜਵਾਨ ਦੇ ਕੇਸ ਕਤਲ ਕੀਤੇ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਸਿੱਖਜ਼ ਫਾਰ ਹਿਊਮਨ ਰਾਈਟਸ ਨੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
August 13, 2010 | ਇਹ ਸਮਗਰੀ
ਧਾਰਮਿਕ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਲੰਡਨ (24 ਜੂਨ, 2010): ਯੂਨਾੲਟਿਡ ਖਾਲਸਾ ਦਲ ਯੂ.ਕੇ. ਦੇ ਜਨਰਲ ਸਕੱਤਰ ਸ੍ਰ. ਲਵਸ਼ਿੰਦਰ ਸਿੰਘ ਡੱਲੇਵਾਲ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਸਿੱਖ ਨੌਜਵਾਨਾਂ ਦੀ ਜਥੇਬੰਦੀ ਬ੍ਰਿਟਿਸ਼ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਪੰਚਮ ਪਾਤਸ਼ਾਹ ਗੁਰੁ ਅਰਜਨ ਦੇਵ ਜੀ ਅਤੇ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਸਮੇਤ ਜੂਨ ਉੱਨੀ ਸੌ ਚੌਰਾਸੀ ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਅੰਦਰ ਗੁਰਦਵਾਰਾ ਦਸਮੇਸ਼ ਦਰਬਾਰ ਰੋਜ਼ਬਰੀ ਐਵੇਨਿਊ ਲੰਡਨ ਵਿਖੇ ਵਿਸ਼ਾਲ ਸ਼ਹੀਦੀ ਸਮਾਗਮ ਕਰਵਾਇਆ ਗਿਆ।
July 3, 2010 | ਇਹ ਸਮਗਰੀ
ਧਾਰਮਿਕ ਖਬਰਾਂ,
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਫਤਿਹਗੜ੍ਹ ਸਾਹਿਬ, 7 ਮਈ () : ਬਾਬਾ ਬੰਦਾ ਸਿੰਘ ਬਹਾਦਰ ਵਲੋਂ ਪਹਿਲੇ ਸਿੱਖ ਰਾਜ ਦੀ ਸਥਾਪਨਾ ਅਤੇ ਸਰਹਿੰਦ ਫ਼ਤਿਹ ਦੀ ਤੀਜੀ ਸ਼ਤਾਬਦੀ ਮੌਕੇ ਫ਼ਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਵਲੋਂ 14 ਮਈ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੇ ਡੀ.ਸੀ. ਦਫ਼ਤਰ ਸਾਹਮਣੇ ਸਿੱਖ ਮਾਰਸ਼ਲ ਆਰਟ ਗਤਕਾ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਸਿੱਖ ਜਰਨੈਲਾਂ ਦੀਆ ਤਸਵੀਰਾਂ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ।
May 7, 2010 | ਇਹ ਸਮਗਰੀ
ਦੇਸ ਪੰਜਾਬ,
ਧਾਰਮਿਕ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਮੋਹਾਲੀ, 28 ਅਪ੍ਰੈਲ, 2010 (ਸੁਖਦੀਪ ਸੱਚਦੇਵਾ) : ਮਾਨ ਸਿੰਹੁ ਪਿਹੋਵਾ ਵਿਰੁਧ ਸਾਲ 2007 ਵਿਚ ਪੱਤਰਕਾਰ ਸੰਮੇਲਨ ਕਰ ਕੇ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕਰਨ ਸਬੰਧੀ ਭਾਈ ਸਾਹਿਬ ਸਿੰਘ ਵਿਰੁਧ ਦਰਜ ਕੀਤੇ ਗਏ ਮਾਮਲੇ ਸਬੰਧੀ ਮੋਹਾਲੀ ਪੁਲਿਸ ਨੇ ਬੀਤੇ ਕੱਲ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਸਾਹਿਬ ਸਿੰਘ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਇਕ ਦਿਨ ਲਈ ਪੁਲਿਸ ਰਿਮਾਂਡ ’ਤੇ ਭੇਜਣ ਦੇ ਹੁਕਮ ਦਿਤੇ। ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ
April 29, 2010 | ਇਹ ਸਮਗਰੀ
ਧਾਰਮਿਕ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਅੰਮ੍ਰਿਤਸਰ, 27 ਅਪ੍ਰੈਲ, 2010 : ਗੁਰਦਵਾਰਾ ਪ੍ਰਬੰਧਾਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਾਂ ਨੂੰ ਅਕਾਲੀ ਵਿਧਾਇਕਾਂ ਤੇ ਜਥੇਦਾਰਾਂ ਦੇ ਸਿਆਸੀ ਦਬਾਅ ਅੱਗੇ ਹਮੇਸ਼ਾ ਹੀ ਗੋਡੇ ਟੇਕਣੇ ਪਏ ਹਨ। ਅਜਿਹੀ ਹੀ ਘਟਨਾ ਇਤਿਹਾਸਕ ਗੁਰਦਵਾਰਾ ਨਾਨਕਸਰ ਵੇਰਕਾ ਵਿਖੇ ਵਾਪਰੀ ਹੈ ਜਿਥੇ ਨਿਯੁਕਤ ਕੀਤੇ ਧਰਮੀ ਫੌਜੀ ਮੈਨੇਜਰ ਨੂੰ, ਮੱਕੜ ਨੇ ਹਟਾ ਕੇ, ਸਿਆਸੀ ਚੌਧਰੀਆਂ ਅਗੇ ਗੁਲਾਮਾਂ ਵਾਂਗ ਸਿਰ ਝੁਕਾਉਂਦਿਆਂ [...]
April 28, 2010 | ਇਹ ਸਮਗਰੀ
ਧਾਰਮਿਕ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਫਤਿਹਗੜ੍ਹ ਸਾਹਿਬ, 24 ਅਪ੍ਰੈਲ (ਗੁਰਪ੍ਰੀਤ ਮਹਿਕ) : ਭਾਵੇਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਮੰਦਿਰ ਸਾਹਿਬ ਦੇ ਲਈ ਖ੍ਰੀਦੇ ਗਏ ਕੈਮਰੇ ਅਤੇ ਹੋਰ ਬਿਜਲੀ ਉਪਕਰਨਾਂ ਵਿੱਚ ਆਪਣੇ ਬਣੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਵੱਲੋਂ ਲਗਾਏ ਗਏ 176 ਕਰੋੜ ਰੁਪਏ ਦੇ ਘਪਲੇ [...]
April 25, 2010 | ਇਹ ਸਮਗਰੀ
ਧਾਰਮਿਕ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਪਟਨਾ, (24 ਅਪ੍ਰੈਲ, , 2010)-ਆਸਾ ਰਾਮ ਸਮੇਤ ਦੋ ਹੋਰਨਾਂ ਖ਼ਿਲਾਫ਼ ਅੱਜ ਪਟਨਾ ਦੀ ਇਕ ਅਦਾਲਤ ਨੇ ਬਿਹਾਰ ਰਾਜ ਧਾਰਮਿਕ ਨਿਆਸ ਪ੍ਰੀਸ਼ਦ ਦੇ ਪ੍ਰਸ਼ਾਸਕ ਅਚਾਰੀਆ ਕਿਸ਼ੋਰ ਕੁਨਾਲ ਵੱਲੋਂ ਦਾਇਰ ਮਾਨਹਾਨੀ ਦੇ ਇਕ ਮਾਮਲੇ ’ਚ
April 25, 2010 | ਇਹ ਸਮਗਰੀ
ਧਾਰਮਿਕ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਮੁਹਾਲੀ (ਸੁਖਦੀਪ ਸਚਦੇਵਾ): 13 ਅਪ੍ਰੈਲ 1978 ਨੂੰ ਨਕਲੀ ਨਿਰੰਕਾਰੀਆਂ ਵਲੋਂ ਅੰਮ੍ਰਿਤਸਰ ਵਿਖੇ ਸ਼ਹੀਦ ਕੀਤੇ ਗਏ 13 ਸਿੰਘਾਂ ਅਤੇ 26 ਸਤੰਬਰ 1978 ਨੂੰ ਹੀ ਕਾਨ੍ਹਪੁਰ ਵਿਖੇ ਇਕ ਬੀਬੀ ਸਮੇਤ ਸ਼ਹੀਦ ਕੀਤੇ ਗਏ 8 ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਵਲੋਂ ਕੱਢੇ ਗਏ ਵਿਸ਼ਾਲ ਪੰਥਕ ਮਾਰਚ ਵਿਚ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿਚ ਸਾਮਿਲ ਹੋ ਕੇ ਸ਼ਹੀਦਾਂ ਨੂੰ ਸਰਧਾਂਜਲੀ ਅਰਪਿਤ ਕੀਤੀ।
April 13, 2010 | ਇਹ ਸਮਗਰੀ
ਦੇਸ ਪੰਜਾਬ,
ਧਾਰਮਿਕ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »