
ਮੈਲਬੌਰਨ (20 ਅਗਸਤ 2010): “ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਅਣਥੱਕ ਮਿਹਨਤ ਕਰਨ ਵਾਲੇ ਅਤੇ ਜੁਝਾਰੂ ਆਗੂ ਸ: ਸੁਰਿੰਦਰਪਾਲ ਸਿੰਘ ਜੀ ਠਰੂਆ ਦਾ ਸਦੀਵੀ ਵਿਛੋੜਾ ਕੌਮ ਕਦੇ ਨਹੀਂ ਭੁੱਲ ਸਕਦੀ ਅਤੇ ਉਨ੍ਹਾਂ ਦੇ ਵਿਛੋੜੇ ਨਾਲ ਕੌਮ ਨੂੰ ਪਿਆ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ।
August 21, 2010 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਸੈਨ ਫ਼ਰਾਂਸਿਸਕੋ (11 ਅਗਸਤ, 2010): ਅੰਮ੍ਰਿਤਸਰ ਟਾਈਮਜ਼ ਦੀ ਇੱਕ ਅਹਿਮ ਖਬਰ ਅਨੁਸਾਰ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ(ਏ.ਜੀ.ਪੀ.ਸੀ), ਸਿੱਖ ਯੂਥ ਆਫ਼ ਅਮਰੀਕਾ ਤੇ ਖ਼ਾਲਿਸਤਾਨ ਦੇ ਸ਼ਹੀਦ ਪਰਿਵਾਰਾਂ ਨੇ ਆਪਣੇ ਸਾਂਝੇ ਬਿਆਨ ਵਿਚ ਭਾਰਤ ਦੀ ਬ੍ਰਾਹਮਣਵਾਦੀ ਸਰਕਾਰ ਦੁਆਰਾ ਸਿੱਖ ਕੌਮ ਦੇ ਸਰਗਰਮ ਸਿੱਖ ਆਗੂਆਂ ਦੀ ਇਕ ਸੂਚੀ ਜਾਰੀ ਕਰਕੇ ਆਪਣੇ ਔਰੰਗਜ਼ੇਬੀ ਤੇ ਹਿਟਲਰਸ਼ਾਹੀ ਕਿਰਦਾਰ ਨੂੰ ਹੀ ਨੰਗਿਆਂ ਕਰ ਲਿਆ ਹੈ।
August 16, 2010 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਵੈਨਕੂਵਰ (ਅਗਸਤ 16, 2010): ‘ਅੰਮ੍ਰਿਤਸਰ ਟਾਈਮਜ਼’ ਵਿੱਚ ਨਸ਼ਰ ਇੱਕ ਅਹਿਮ ਖਬਰ ਅਨੁਸਾਰ ਵਿਦੇਸ਼ਾਂ ਖ਼ਾਸ ਕਰਕੇ ਕੈਨੇਡਾ ਵਿਚ ਰਹਿੰਦੇ ਸਿੱਖ ਭਾਈਚਾਰੇ ਨੇ ਭਾਰਤ ਸਰਕਾਰ ਵਲੋਂ ਜਾਰੀ ਕੀਤੀ 169 ਵਿਅਕਤੀਆਂ ਦੀ ਕਥਿਤ ਕਾਲੀ ਸੂਚੀ ਉਪਰ ਉਂਗਲੀ ਉਠਾਈ ਹੈ। ਬਹੁਤ ਸਾਰੇ ਕਮਿਊਨਿਟੀ ਨੇਤਾਵਾਂ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਵਲੋਂ ਜਾਰੀ ਸੂਚੀ ਅਧੂਰੀ ਹੈ। ਹਾਲਾਂਕਿ ਕੈਨੇਡਾ ਰਹਿੰਦੇ ਬਹੁਤ ਸਾਰੇ ਸਿੱਖਾਂ, ਜਿਨ੍ਹਾਂ ਦੇ ਨਾਂ ਇਸ ਕਾਲੀ ਸੂਚੀ ਵਿਚ ਸ਼ਾਮਲ ਨਹੀਂ ਹਨ, ਲਈ ਭਾਰਤ ਜਾਣ ਦੀ ਆਸ ਜਾਗੀ ਹੈ।
August 16, 2010 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਲੰਡਨ (08 ਅਗਸਤ, 2010): ਪੰਜਾਬ ਸਰਕਾਰ ਵਲੋਂ ਭਾਰਤ ਦੀ ਕੇਂਦਰ ਸਰਕਾਰ ਨੂੰ ਭੇਜੀ ਗਈ ਕਾਲੀ ਸੂਚੀ ਚੋਂ ਸਿੱਖਾਂ ਦੇ ਨਾਮ ਕੱਢਣ ਦੀ ਸਿਫਾਰਸ਼ ਨੂੰ ਯੂਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਇੱਕ ਛਲਾਵਾ ਕਰਾਰ ਦਿੱਤਾ ਗਿਆ ਹੈ , ਜਿਸ ਰਾਹੀਂ ਪੰਜਾਬ ਦੀ ਅਖੌਤੀ ਪੰਥਕ ਸਰਕਾਰ ਕਈ ਨਿਸ਼ਾਨੇ ਸਰ ਕਰਨ ਦੀ ਫਿਰਾਕ ਵਿੱਚ ਹੈ । ਅਜਿਹਾ ਕਰਕੇ ਬਾਦਲ ਐਂਡ ਕੰਪਨੀ ਸ੍ਰ਼ੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਸਿੱਖਾਂ ਦੀਆਂ ਵੋਟਾਂ ਪ੍ਰਾਪਤ ਕਰਕੇ ਸਿੱਖ ਗੁਰਧਾਮਾਂ ਤੇ ਆਪਣਾ ਕਬਜ਼ਾ ਬਰਕਰਾਰ ਰੱਖਣ ਚਾਹੁੰਦੀ ਹੈ , ਕਿਉਂ ਕਿ ਉਸ ਨੂੰ ਅਗਾਮੀਂ ਚੋਣਾਂ ਵਿੱਚ ਆਪਣੀ ਹਾਰ ਪ੍ਰਤੱਖ ਨਜ਼ਰ ਆ ਰਹੀ ਹੈ ।
August 14, 2010 | ਇਹ ਸਮਗਰੀ
ਵਿਦੇਸ਼,
ਸਿਆਸੀ ਖਬਰਾਂ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਮੈਲਬੌਰਨ (13 ਜੁਲਾਈ 2010): ਸਿੱਖਾਂ ਦੀ ਵੱਖਰੀ ਪਹਿਚਾਣ ਨੂੰ ਦੁਨੀਆਂ ਸਾਹਮਣੇ ਰੱਖਣ ਖਾਤਿਰ ਸਿੱਖ ਫੈਡਰੇਸ਼ਨ ਆਫ ਆਸਟ੍ਰੇਲੀਆ ਵਲੋਂ ਚੌਥਾ ਖੂਨਦਾਨ ਕੈਂਪ ਮੈਲਬੌਰਨ ਦੇ ਨਾਰਦਰਨ ਡੋਨਰ ਸੈਂਟਰ ਵਿਖੇ ਲਗਾਇਆ ਗਿਆ ਜਿਸ ਵਿੱਚ ਮੈਲਬੌਰਨ ਦੇ ਸਭ ਕੋਨਿਆਂ ਤੋਂ ਸੰਗਤਾ ਨੇ ਪਹੁੰਚ ਕੇ ਖੂਨਦਾਨ ਕੀਤਾ।
July 13, 2010 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਲੰਡਨ (24 ਜੂਨ, 2010): ਯੂਨਾੲਟਿਡ ਖਾਲਸਾ ਦਲ ਯੂ.ਕੇ. ਦੇ ਜਨਰਲ ਸਕੱਤਰ ਸ੍ਰ. ਲਵਸ਼ਿੰਦਰ ਸਿੰਘ ਡੱਲੇਵਾਲ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਸਿੱਖ ਨੌਜਵਾਨਾਂ ਦੀ ਜਥੇਬੰਦੀ ਬ੍ਰਿਟਿਸ਼ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਪੰਚਮ ਪਾਤਸ਼ਾਹ ਗੁਰੁ ਅਰਜਨ ਦੇਵ ਜੀ ਅਤੇ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਸਮੇਤ ਜੂਨ ਉੱਨੀ ਸੌ ਚੌਰਾਸੀ ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਅੰਦਰ ਗੁਰਦਵਾਰਾ ਦਸਮੇਸ਼ ਦਰਬਾਰ ਰੋਜ਼ਬਰੀ ਐਵੇਨਿਊ ਲੰਡਨ ਵਿਖੇ ਵਿਸ਼ਾਲ ਸ਼ਹੀਦੀ ਸਮਾਗਮ ਕਰਵਾਇਆ ਗਿਆ।
July 3, 2010 | ਇਹ ਸਮਗਰੀ
ਧਾਰਮਿਕ ਖਬਰਾਂ,
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਟੋਰੰਟੋ (28 ਜੂਨ 2010): ਸਿਖਸ ਫਾਰ ਜਸਟਿਸ ਨੇ 1984 ਸਿਖ ਨਸਲਕੁਸ਼ੀ ਤੇ ਮਨੁੱਖੀ ਅਧਿਕਾਰਾਂ ਦੇ ਮੁੱਦੇ ’ਤੇ ਭਾਰਤ ਨਾਲ ਗੱਲਬਾਤ ਕਰਨ ਲਈ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਤੋਂ ਰਸਮੀ ਤੌਰ ’ਤੇ ਮਦਦ ਦੀ ਮੰਗ ਕੀਤੀ ਹੈ।
July 2, 2010 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਓਟਾਵਾ (12 ਜੂਨ, 2010): ਕੈਨੇਡੀਅਨ ਪਾਰਲੀਮੈਂਟ ਵਿੱਚ ਨਵੰਬਰ 1984 ਦੇ ਸਿੱਖ ਕਲਤੇਆਮ ਨੂੰ ‘ਨਸਲਕੁਸ਼ੀ’ ਤਸਲੀਮ ਕਰਨ ਸਬੰਧੀ ਪਾਈ ਗਈ ਪਟੀਸ਼ਨ ਨੂੰ ਲਿਬਰਲ ਆਗੂਆਂ ਵਿਚੋਂ ਸੀਨੀਅਰ ਆਗੂਆਂ ਦੇ ਅੱਗੇ ਆਉਣ ਨਾਲ ਹੋਰ ਬਲ ਮਿਲਿਆ ਹੈ।
June 15, 2010 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਵੈਨਕੂਵਰ, 28 ਅਪ੍ਰੈਲ, 2010 : ਇਨ੍ਹੀਂ ਦਿਨੀਂ ਚਰਚਾ ’ਚ ਘਿਰੇ ਵੈਨਕੂਵਰ ਸਾਊਥ ਦੇ ਸਾਂਸਦ ਉੱਜਲ ਦੁਸਾਂਝ ਨੇ ਐਲਬਰਟਾ ਸੂੁਬੇ ’ਚ ਜ਼ਮੀਨ ਖਰੀਦ ਕੇ ਖਾਲਿਸਤਾਨ ਬਣਾਉਣ ਦੀ ਵਿਵਾਦਗ੍ਰਸਤ ਟਿੱਪਣੀ ਬਾਰੇ ਪੈਂਤੜਾ ਬਦਲਦਿਆਂ ਕਿਹਾ ਹੈ ਕਿ ਇਹ ਬਿਆਨ ਮਹਿਜ਼ ਇਕ ਮਜ਼ਾਕ ਸੀ। ਸਥਾਨਕ ਰੋਜ਼ਾਨਾ ਅੰਗਰੇਜ਼ੀ ਅਖ਼ਬਾਰ ਨੂੰ ਦਿੱਤੀ ਇਕ ਇੰਟਰਵਿਊ ’ਚ ਦੁਸਾਂਝ ਨੇ ਕਿਹਾ ਕਿ ਉਨ੍ਹਾਂ ਮਜ਼ਾਕ [...]
April 29, 2010 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »

ਵੈਨਕੂਵਰ, 26 ਅਪ੍ਰੈਲ, 2010 : ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਕਿਹਾ ਹੈ ਕਿ ਕੈਨੇਡਾ ’ਚ ਵਸਦੇ ਸਿੱਖਾਂ ਦਾ ਨਾਂਅ ਜਾਨ ਬੁੱਝ ਕੇ ਦਹਿਸ਼ਤਗਰਦੀ ਨਾਲ ਜੜਿਆ ਜਾ ਰਿਹਾ ਹੈ ਸੰਸਤਾ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿੳਾ ਹੈ ਕਿ ਅਸਲ ਵਿਚ ਕੈਨੇਡਾ ਅੰਦਰ ਸਿੱਖ ਸਥਾਪਤੀ ਦਾ ਦੌਰ ਸਿਖਰ ਵੱਲ ਹੈ ਜੋ ਪੰਥ ਦੁਸਮਣਾ ਦੀ ਬਰਦਾਸ਼ਤ ਤੋਂ ਬਾਹਰ ਹੈ। ਇਸੇ ਕਾਰਨ ਉਹ ਸਿੱਖਾਂ ਵਿਰੁੱਧ ਮਾਹੌਲ ਬਣਾਉਣ ਦੀਆਂ ਕੋਸ਼ਸ਼ਾਂ ਵਿੱਚ ਜੁੱਟ ਗਏ ਹਨ। ਸੰਸਥਾ ਦੇ ਉੱਘੇ ਵਕੀਲ ਬਲਪ੍ਰੀਤ ਸਿੰਘ ਬੋਪਾਰਾਏ ਨੇ ਕਿਹਾ ਹੈ ਕਿ ਇਸ ਸਮੇਂ ਕੈਨੇਡੀਅਨ ਸਿੱਖ ਮਨੁੱਖੀ ਕਾਰਜਾਂ ਲਈ ਦਾਨ ਦੇਣ, ਲੋੜਵੰਦਾਂ ਲਈ ਭੋਜਨ, ਕੱਪੜੇ ਵੰਡਣ, ਹੈਤੀ ਵਰਗੀ
April 27, 2010 | ਇਹ ਸਮਗਰੀ
ਵਿਦੇਸ਼ ਸ਼੍ਰੇਣੀ ਵਿੱਚ ਰੱਖੀ ਗਈ ਹੈ |
ਪੂਰਾ ਪੜ੍ਹੋ »