Punjab News Network
	<description>Punjab News Network</description>
	<language>en</language>
ਕਿਸ਼ਤ ਨੰ. 2: ਕਿਵੇਂ ਵਿਸਾਰੇ ਗਏ ਢੁੱਡੀਕਿਆਂ ਦੇ ਗ਼ਦਰੀ ਬਾਬੇ (ਸ਼ਹੀਦ ਰੂੜ ਸਿੰਘ ਢੁੱਡੀਕੇ ਬਾਰੇ)
		<description>ਲੜੀ ਜੋੜਨ ਲਈ ਪਿਛਲਾ ਲੇਖ ਪੜ੍ਹੋ....
- ਰਾਜਿੰਦਰ ਸਿੰਘ ਰਾਹੀ
ਭਾਈ ਰੂੜ ਸਿੰਘ ਦਾ ਜਨਮ ਤਾਂ ਉਨ੍ਹਾਂ ਦੇ ਜੱਦੀ ਪਿੰਡ ਤਲਵੰਡੀ ਭੰਗੇਰੀਆਂ (ਨੇੜੇ ਮੋਗਾ) ਵਿਖੇ ਸ. ਸਮੁੰਦ ਸਿੰਘ ਦੇ ਘਰ ਹੋਇਆ ਸੀ ਪਰ ਅੰਗਰੇਜ਼ਾਂ ਦੇ ਸਰਕਾਰੀ ਰਿਕਾਰਡ ਵਿਚ ਉਨ੍ਹਾਂ ਨੂੰ ਸ.ਰੂੜ ਸਿੰਘ ਢੁੱਡੀਕੇ (ਤਲਵੰਡੀ ਦੁਸਾਂਝ) ਕਰਕੇ ਹੀ ਜਾਣਿਆ ਜਾਂਦਾ ਹੈ। ਸਰਕਾਰੀ ਰਿਕਾਰਡ ...</description>
ਸਿੱਖ ਕੌਮ ਦੇ ਵਿਲੱਖਣ ਸ਼ਹੀਦ ਨੂੰ ਸ਼ਰਧਾਂਜਲੀ: ਕੁਕਨਸ ਦੀ ਰਾਖ਼ ਵਾਂਗ ਮੁੜ ਮੁੜ ਉਠਦੇ ਰਹਿਣਗੇ ਦਿਲਾਵਰ ਸਿੰਘ
		<description>ਜੇ ਸਿਧਾਂਤਾਂ ਦੀ ਰਾਖੀ ਦੇ ਇਤਿਹਾਸ ਦੀ ਗੱਲ ਕਰਨੀ ਹੋਵੇ ਤਾਂ ਭਾਈ ਦਿਲਾਵਰ ਸਿੰਘ ਸਾਡੇ ਪੁਰਾਤਨ ਤੇ ਨਵੀਨ ਸ਼ਹੀਦਾਂ ਦੀ ਕਤਾਰ ਵਿਚ ਬੜੀ ਸ਼ਾਨ ਨਾਲ ਖੜ੍ਹੇ ਨਜ਼ਰ ਆਉਂਦੇ ਹਨ ਅਤੇ ਉਹ ਕਈ ਪੱਖਾਂ ਤੋਂ ਵਿਲੱਖਣ, ਨਿਆਰੇ ਅਤੇ ਅਤਿ ਪਿਆਰੇ ਸ਼ਹੀਦ ਸਮਝੇ ਜਾਣਗੇ। ਵਿਲੱਖਣਤਾ ਤੇ ਨਿਆਰੇਪਣ ਦਾ ਅਹਿਸਾਸ ਕਰਨ ਲਈ ਸਾਨੂੰ ...</description>
ਕਿਸਾਨਾ ਨੂੰ ਸੂਚਕ ਅੰਕ ਮੁਤਾਬਿਕ ਭਾਅ ਨਾ ਦੇ ਕੇ ਕੇਂਦਰ ਨੇ ਤਿੰਨ ਲੱਖ ਕਰੋੜ ਦਾ ਕਿਸਾਨਾ ਨੂੰ ਰਗੜਾ ਲਾਇਆ-ਸਿੱਧੂਪੁਰ
		<description>ਸਾਦਿਕ, (ਫਰੀਦਕੋਟ ) 3 ਸਤੰਬਰ ( ਗੁਰਭੇਜ ਸਿੰਘ ਚੌਹਾਨ): ਸਮੇਂ ਦੀਆਂ ਸਰਕਾਰਾਂ ਨੇ ਕਿਸਾਨਾਂ ਦੀਆਂ ਜਿਨਸਾਂ ਦੇ ਭਾਅ ਸੂਚਕ ਅੰਕ ਮੁਤਾਬਿਕ ਨਾ ਦੇ ਕੇ ਕਿਸਾਨਾਂ ਨੂੰ ਤਿੰਨ ਲੱਖ ਕਰੋੜ ਰੁਪਏ ਦਾ ਘਾਟਾ ਪਾਇਆ ਹੈ। ਜਿਸ ਬਾਰੇ ਮੌਜੂਦਾ ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਰਦ ਪਵਾਰ ਖੁਦ ਪਾਰਲੀਮੈਂਟ ਵਿੱਚ ਮੰਨ ਚੁੱਕੇ ਹਨ। ਸਵਾਮੀ ...</description>
ਸਿੱਖਜ਼ ਫਾਰ  ਜਸਟਿਸ ਵੱਲੋਂ ਅਮਰੀਕਾ ’ਚ ਇਤਿਹਾਸਕ ਕਾਨਫਰੰਸ; ਨਿਊਯਾਰਕ ਦੇ ਕੌਂਸਲਰ ਵੱਲੋਂ ‘ਸਿੱਖ ਨਸਲਕੁਸ਼ੀ’ ਨੂੰ ਮਾਨਤਾ ਦਿੱਤੇ ਜਾਣ ਉੱਤੇ ਜ਼ੋਰ
		<description>[caption id="attachment_1294" align="alignleft" width="258" caption="ਗਿਆਨੀ ਗੁਰਬਚਨ ਸਿੰਘ (ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ)"][/caption]
ਨਿਊਯਾਰਕ, 28 ਅਗਸਤ, 2010, (ਪੰਜਾਬ ਨਿਊਜ਼ ਨੈਟ.): ਕੈਨੇਡਾ ਦੀ ਪਾਰਲੀਮੈਂਟ ’ਚ ‘ਸਿੱਖ ਨਸਲਕੁਸ਼ੀ’ ਦੇ ਦੁਖਾਂਤ ਬਾਰੇ ਪਟੀਸ਼ਨ ਪੇਸ਼ ਹੋਣ ’ਤੇ 15 ਅਗਸਤ ਨੂੰ ਦੇਸ਼ ਪੱਧਰੀ ਕਾਨਫਰੰਸ  ਆਯੋਜਨ ਮਗਰੋਂ ਹੁਣ ‘ਸਿੱਖਜ਼ ਫਾਰ ਜਸਟਿਸ’ ਵੱਲੋਂ ਅਮਰੀਕਾ ’ਚ ਇਤਿਹਾਸਕ ਕਾਨਫਰੰਸ ’ਚ ਕਾਨੂੰਨ ...</description>
ਕੌਮੀ ਇੱਕਜੁਟਤਾ ਹੀ ਸ਼ਹੀਦ ਦਿਲਾਵਰ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ
		<description>ਸਤਿਕਾਰਯੋਗ ਖਾਲਸਾ ਜੀ,
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ॥
31 ਅਗਸਤ ਅਮਰ ਸ਼ਹੀਦ ਭਾਈ ਦਿਲਾਵਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਹੈ, ਇਸੇ ਦਿਨ ਹੀ ਭਾਈ ਦਿਲਾਵਰ ਸਿੰਘ ਨੇ ਮਨੁੱਖਤਾ ਦੇ ਦੋਸ਼ੀ, ਕਾਤਲ, ਦਰਿੰਦੇ ਅਤੇ ਦਿੱਲੀ ਸਰਕਾਰ ਦੇ ਵਹਿਸ਼ੀ ਕਰਿੰਦੇ ਬੇਅੰਤੇ ਪਾਪੀ ਦਾ ਸੋਧਾ ਚਾੜਿਆ ਸੀ। ਅੱਜ ਅਸੀਂ ਪੰਜਾਬ ਵਿੱਚ ਜਿਉਂਦੇ ...</description>
ਲਾਪਤਾ ਲੋਕਾਂ ਬਾਰੇ ਕੌਮਾਂਤਰੀ ਦਿਹਾੜੇ ਮੌਕੇ ਲਾਵਾਰਿਸ ਲਾਸ਼ਾਂ ਦਾ ਮਸਲਾ ਉਠਾਇਆ
		<description>ਸਿੱਖ ਨੌਜਵਾਨਾਂ ਨੂੰ ਜਬਰੀ ਲਾਪਤਾ ਕਰਕੇ ਮਾਰਨ ਵਾਲੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ: ਫੈਡਰੇਸ਼ਨ
ਪਟਿਆਲਾ (30 ਅਗਸਤ, 2010): ਅੱਜ ‘ਲਾਪਤਾ ਕੀਤੇ ਗਏ ਲੋਕਾਂ ਬਾਰੇ ਕੌਮਾਂਤਰੀ ਦਿਹਾੜੇ’ ਮੌਕੇ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ ਲਾਪਤਾ ਕੀਤੇ ਗਏ ਲੋਕਾਂ ਅਤੇ ਭਾਰਤ ਅੰਦਰ ਮਨੱਖੀ ਹੱਕਾਂ ਦੇ ਘਾਣ ਨੂੰ ਨਜ਼ਰ-ਅੰਦਾਜ਼ ਕਰਨ ਦੇ ਰੁਝਾਣ ...</description>
ਭਾਰਤੀ ਏਜੰਸੀਆਂ ਤੇ ਭਗਵਾ ਅੱਤਵਾਦ ਇੱਕੋ ਸਿੱਕੇ ਦੇ ਦੋ ਪਹਿਲੂ: ਪੰਥਕ ਆਗੂ
		<description>ਚੰਡੀਗੜ੍ਹ, 30 ਅਗਸਤ (ਬਿਊਰੋ) : ਪੰਜਾਬ ਦੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਲਈ ਭਾਰਤ ਤੇ ਪੰਜਾਬ ਸਰਕਾਰਾਂ ਅਤੇ ਇਨ੍ਹਾਂ ਦੀਆਂ ਏਜੰਸੀਆਂ ਮਿਲ ਕੇ ‘ਅੱਤਵਾਦ’ ਦਾ ਹਊਆ ਖੜ੍ਹਾ ਕਰ ਰਹੀਆਂ ਹਨ। ਅੱਜ ਪੂਰੀ ਦੁਨੀਆਂ ਦੀ ਸਿਆਸਤ ‘ਅੱਤਵਾਦ’ ਲਫ਼ਜ ਦੇ ਦੁਆਲੇ ਹੀ ਘੁੰਮ ਰਹੀ ਹੈ ਇਸਦਾ ਫ਼ਾਇਦਾ ਲੈਂਦਿਆ ਭਾਰਤੀ ਤਾਣੇ ...</description>
ਕਹਾਣੀ
		<description>ਤੁਰਦੇ ਫਿਰਦੇ ਰਾਹੀਆਂ ਕੋਲੋਂ, ਬੜੀਆਂ ਸੁਣ ਲੀਆਂ ਬਾਤਾਂ ਮੈਂ
ਕਿਉਂ ਤੁਰ ਗਏ ਸੀ, ਘਰਬਾਰਾਂ ਨੂੰ ਛੱਡ ਕੇ ਮੇਰੇ ਹਾਣੀ ਨੀਂ
ਤੀਰ ਵਾਲੇ ਉਸ ਬਾਬੇ ਨੇ ਦੱਸ, ਚੱਕਿਆ ਕਿਉਂ ਸੀ ਤੀਰ ਓਦੋਂ
ਮਰਜੀਵੜਿਆਂ ਦੀ ਕਾਹਤੋਂ ਉਹਨੇ, ’ਕੱਠੀ ਕੀਤੀ ਢਾਣੀ ਨੀਂ
ਮਹਿਤੇ ਵਾਲੇ ਡੇਰੇ ਕੋਲੋਂ, ਲਾਲ ਕਿਲਾ ਕਿਉਂ ਕੰਬਦਾ ਸੀ
ਮਰਦ ਦੀ ਵੈਰਨ ਬਣ ਬੈਠੀ, ਕਿਉਂ ਦਿੱਲੀ ...</description>
ਆਰ. ਐਸ. ਐਸ ਦਾ ਏਜੰਡਾ ਅਤੇ ਸਿੱਖ
		<description>- ਡਾ. ਗੁਰਦਰਸ਼ਨ ਸਿੰਘ ਢਿਲੋਂ *
ਪਿਛਲੇ ਕੁਝ ਸਾਲਾਂ ਤੋਂ ਅਸੀਂ ਇਹ ਦੇਖ ਰਹੇ ਹਾਂ ਕਿ ਭਾਜਪਾ-ਆਰਐਸਐਸ ਜੋੜੀ ਨੇ ਦੇਸ਼ ਦੇ ਸਮਾਜਿਕ-ਰਾਜਸੀ ਏਜੰਡੇ ਨੂੰ ਇਕ ਨਵਾਂ ਅਤੇ ਤਿੱਖਾ ਮੋੜ ਦਿਤਾ ਹੈ। ਇਸ ਮੁਲਕ ਦੇ ਬਹੁਗਿਣਤੀ ਭਾਈਚਾਰੇ ਦੇ ਜਜ਼ਬਾਤ ਨੂੰ ਹਵਾ ਦੇ ਕੇ ਭਾਜਪਾ ਚੋਣ-ਰਾਜਨੀਤੀ ਉਤੇ ਆਪਣਾ ਪ੍ਰਭਾਵ ਜਮਾਉਣ ਵਿਚ ਕਾਮਯਾਬ ਹੋਈ ...</description>
ਸਿੱਖ ਸੰਘਰਸ਼ ਦਾ ਗੁੰਮਨਾਮ ਨਾਇਕ : ਭਾਈ ਸੁਰਿੰਦਰਪਾਲ ਸਿੰਘ
		<description>ਆਮ ਤੌਰ `ਤੇ ਸਿੱਖ ਮਾਨਸਿਕਤਾ ਵਿਚ ਯੋਧੇ ਜਾਂਸੂਰਬੀਰ ਦਾ ਬਿੰਬ ਇਕ ਅਜਿਹੇ ਮਨੁੱਖ ਦਾ ਬਣਿਆ ਹੋਇਆ ਹੈ, ਜੋ ਜੰਗ ਦੇ ਮੈਦਾਨ ਵਿਚ ਤੇਗਾਂ ਮਾਰਦਾ ਹੋਇਆ ਜਾਂ ਤਾਂ ਸ਼ਹੀਦ ਹੋ ਜਾਂਦਾ ਹੈ ਜਾਂ ਫਿਰ ਗੁਰੂਸਾਹਿਬ ਵਲੋਂ ਬਖਸ਼ੀ ਹੋਈ ਜਿੰਮੇਵਾਰੀ ਨਿਭਾ ਕੇ ਆਪਣੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਦਾ ਹੈ।ਦਲੇਰ, ਸੂਰਬੀਰ ਜਾਂ ਯੋਧੇ ...</description>