ਵਿਧਾਨ ਸਭਾ ਸਪੀਕਰ ਨੇ ਡੱਲੇਵਾਲ ਦੀ ਸਿਹਤ ‘ਤੇ ਪ੍ਰਗਟਾਈ ਚਿੰਤਾ, ਕਿਹਾ- ਕੇਂਦਰ ਸਰਕਾਰ ਗੱਲਬਾਤ ਕਰਕੇ ਮੰਗਾਂ ਪੂਰੀਆਂ ਕਰੇ
ਪੰਜਾਬ ਨਿਊਜ਼। ਫਰੀਦਕੋਟ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ 'ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਡੱਲੇਵਾਲ ...