ਸਾਬਕਾ RBI ਗਵਰਨਰ ਸ਼ਕਤੀਕਾਂਤ ਦਾਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ, PM ਮੋਦੀ ਦੇ ਪ੍ਰਿੰਸੀਪਲ ਸੈਕਟਰੀ-2 ਵਜੋਂ ਨਿਯੁਕਤ
ਨੈਸ਼ਨਲ ਨਿਊਜ਼। ਆਰਬੀਆਈ ਦੇ ਸਾਬਕਾ ਗਵਰਨਰ ਸ਼ਕਤੀਕਾਂਤ ਦਾਸ ਨੂੰ ਸ਼ਨੀਵਾਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਦਾ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਗਿਆ। ਉਨ੍ਹਾਂ ਦੀ ਨਿਯੁਕਤੀ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੇ ਨਾਲ ...