ਫਾਜ਼ਿਲਕਾ ਵਿੱਚ ਵਿਧਾਇਕ ਗੋਲਡੀ ਕੰਬੋਜ ਦੀ ਕਾਰ ਹਾਦਸਾਗ੍ਰਸਤ,ਵਿਧਾਇਕ ਅਤੇ ਪਰਿਵਾਰ ਵਾਲ-ਵਾਲ ਬਚੇ
ਫਾਜ਼ਿਲਕਾ ਦੇ ਜਲਾਲਾਬਾਦ ਦੇ ਵਿਧਾਇਕ ਗੋਲਡੀ ਕੰਬੋਜ ਦੀ ਕਾਰ ਫਿਰੋਜ਼ਪੁਰ ਨੇੜੇ ਪਿੰਡ ਪਿਆਰੇ ਵਾਲਾ ਨੇੜੇ ਹਾਦਸਾਗ੍ਰਸਤ ਹੋ ਗਈ। ਵਿਧਾਇਕ ਅਤੇ ਉਨ੍ਹਾਂ ਦੇ ਸਾਰੇ ਪਰਿਵਾਰਕ ਮੈਂਬਰ ਇਸ ਹਾਦਸੇ ਵਿੱਚ ਵਾਲ-ਵਾਲ ਬਚ ...