ਕਾਨੂੰਨੀ ਲੜਾਈ ਹਾਰਿਆ ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ,ਲਿਆਂਦਾ ਜਾਵੇਗਾ ਭਾਰਤ, ਅਮਰੀਕੀ ਸੁਪਰੀਮ ਕੋਰਟ ਨੇ ਦਿੱਤੀ ਮਨਜ਼ੂਰੀ
ਇੰਟਰਨੈਸ਼ਨਲ ਨਿਊਜ਼। ਅਮਰੀਕੀ ਸੁਪਰੀਮ ਕੋਰਟ ਨੇ ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਭਾਰਤ ਹਵਾਲੇ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਦਾਲਤ ਨੇ ਮਾਮਲੇ ਵਿੱਚ ਉਸਦੀ ਸਜ਼ਾ ਵਿਰੁੱਧ ਉਸਦੀ ਸਮੀਖਿਆ ...