ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਪੰਜਾਬ ਨਗਰ ਨਿਗਮ ਚੋਣਾਂ ਦਾ ਜਾਰੀ ਨਹੀਂ ਹੋਇਆ ਪ੍ਰਗਰਾਮ,ਮਾਮਲਾ ਪਹੁੰਚਿਆ HC
ਪੰਜਾਬ ਨਿਊਜ਼। ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਮਾਮਲਾ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਕਿਉਂਕਿ ਸੁਪਰੀਮ ਕੋਰਟ ਦੇ ...