ਮੁੱਖ ਮੰਤਰੀ ਮਾਨ ਮਲੇਰਕੋਟਲਾ ਪਹੁੰਚੇ, ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ, ਕਿਹਾ- ਬੱਚਿਆਂ ਦਾ ਭੀਖ ਮੰਗਵਾਉਣਾ ਦੇਸ਼ ਦੀ ਇੱਕ ਤ੍ਰਾਸਦੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਲੇਰਕੋਟਲਾ ਦੇ ਦੌਰੇ 'ਤੇ ਹਨ। ਆਪਣੀ ਫੇਰੀ ਦੌਰਾਨ ਉਨ੍ਹਾਂ ਨੇ ਇੱਥੋਂ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਨੇ ਅਹਿਮਦਗੜ੍ਹ ...