ਭਾਰਤ ਵਿਰੁੱਧ ਸਾਜ਼ਿਸ਼ ਰਚ ਰਹੇ ਖਾਲਿਸਤਾਨੀਆਂ ਵਿਰੁੱਧ ਅਮਰੀਕਾ ਦੀ ਕਾਰਵਾਈ? ਡੋਨਾਲਡ ਟਰੰਪ ਦਾ ਵੱਡਾ ਬਿਆਨ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ 26/11 ਮੁੰਬਈ ਅੱਤਵਾਦੀ ਹਮਲੇ ਦੇ ਸਾਜ਼ਿਸ਼ਕਰਤਾ ਤਹਵੁਰ ਰਾਣਾ ਨੂੰ ਭਾਰਤ ਹਵਾਲੇ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ...